32 ਸੱਚ-ਮੁੱਚ, ਮੈਂ ਉਹਨਾਂ ਦੇ ਵਿਰੁੱਧ ਹਾਂ। ਜੋ ਝੂਠੇ ਸੁਪਨਿਆਂ ਦੀ ਭਵਿੱਖਬਾਣੀ ਕਰਦੇ ਹਨ," ਯਾਹਵੇਹ ਦਾ ਵਾਕ ਹੈ। "ਉਹ ਉਹਨਾਂ ਨੂੰ ਦੱਸਦੇ ਹਨ ਅਤੇ ਮੇਰੇ ਲੋਕਾਂ ਨੂੰ ਆਪਣੇ ਝੂਠ ਨਾਲ ਭਰਮਾਉਂਦੇ ਹਨ, ਫਿਰ ਵੀ ਮੈਂ ਨਾ ਉਹਨਾਂ ਨੂੰ ਭੇਜਿਆ ਨਾ ਨਿਯੁਕਤ ਕੀਤਾ। ਨਾ ਹੀ ਇਸ ਪਰਜਾ ਨੂੰ ਕੋਈ ਲਾਭ ਪੁਚਾਉਂਦੇ ਹਨ," ਯਾਹਵੇਹ ਦਾ ਵਾਕ ਹੈ।
Publicidade
ਯਿਰਮਿਯਾਹ 23
Estes versículos te tocaram? Ore agora!
+581 estão orando agora.
Junte-se à corrente de oração.