Pular para o conteúdo
Publicidade

ਯਿਰਮਿਯਾਹ 31:33

OPCV Punjabi Contemporary Version

33 "ਇਹ ਉਹ ਨੇਮ ਹੈ ਜੋ ਮੈਂ

ਉਸ ਸਮੇਂ ਤੋਂ ਬਾਅਦ ਇਸਰਾਏਲ ਦੇ ਲੋਕਾਂ ਨਾਲ ਬੰਨ੍ਹਾਂਗਾ," ਯਾਹਵੇਹ ਦਾ ਵਾਕ ਹੈ।

"ਮੈਂ ਆਪਣੀ ਬਿਵਸਥਾ ਉਹਨਾਂ ਦੇ ਮਨਾਂ ਵਿੱਚ ਪਾਵਾਂਗਾ

ਅਤੇ ਉਹਨਾਂ ਦੇ ਦਿਲਾਂ ਉੱਤੇ ਲਿਖਾਂਗਾ।

ਮੈਂ ਉਹਨਾਂ ਦਾ ਪਰਮੇਸ਼ਵਰ ਹੋਵਾਂਗਾ,

ਅਤੇ ਉਹ ਮੇਰੇ ਲੋਕ ਹੋਣਗੇ।

Em outras traduções

  1. IRVPUN Indian Revised Version (IRV) - Punjabi

    33 ਇਹ ਉਹ ਨੇਮ ਹੈ ਜਿਹੜਾ ਮੈਂ ਉਹਨਾਂ ਦਿਨਾਂ ਦੇ ਪਿੱਛੋਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਂਗਾ, ਯਹੋਵਾਹ ਦਾ ਵਾਕ ਹੈ, ਮੈਂ ਆਪਣੀ ਬਿਵਸਥਾ ਨੂੰ ਉਹਨਾਂ ਦੇ ਮਨਾਂ ਵਿੱਚ ਪਾਵਾਂਗਾ ਅਤੇ ਉਹਨਾਂ ਦੇ ਦਿਲਾਂ ਉੱਤੇ ਲਿਖਾਂਗਾ। ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.