Pular para o conteúdo
Publicidade

ਯਿਰਮਿਯਾਹ 7:23

OPCV Punjabi Contemporary Version

23 ਪਰ ਮੈਂ ਉਹਨਾਂ ਨੂੰ ਇਹ ਹੁਕਮ ਦਿੱਤਾ ਸੀ ਕਿ ਮੇਰੀ ਆਗਿਆ ਮੰਨੋ ਤਾਂ ਮੈਂ ਤੁਹਾਡਾ ਪਰਮੇਸ਼ਵਰ ਹੋਵਾਂਗਾ ਅਤੇ ਤੁਸੀਂ ਮੇਰੇ ਲੋਕ ਹੋਵੋਗੇ। ਉਹਨਾਂ ਸਾਰੀਆਂ ਗੱਲਾਂ ਦੀ ਪਾਲਣਾ ਕਰੋ ਜਿਸਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ, ਤਾਂ ਜੋ ਤੁਹਾਡਾ ਭਲਾ ਹੋਵੇ।

Em outras traduções

  1. IRVPUN Indian Revised Version (IRV) - Punjabi

    23 ਪਰ ਇਸ ਗੱਲ ਦਾ ਮੈਂ ਉਹਨਾਂ ਨੂੰ ਹੁਕਮ ਦਿੱਤਾ ਕਿ ਮੇਰੀ ਅਵਾਜ਼ ਸੁਣੋ ਤਾਂ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ ਤੇ ਤੁਸੀਂ ਮੇਰੀ ਪਰਜਾ ਹੋਵੋਗੇ, ਅਤੇ ਮੇਰੇ ਸਾਰੇ ਰਾਹਾਂ ਵਿੱਚ ਚੱਲੋ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਤਾਂ ਜੋ ਤੁਹਾਡਾ ਭਲਾ ਹੋਵੇ

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.