Pular para o conteúdo
Publicidade

ਨਿਆਈਂ 6:15

OPCV Punjabi Contemporary Version

15 ਗਿਦਾਊਨ ਨੇ ਜਵਾਬ ਦਿੱਤਾ, "ਮੇਰੇ ਮਾਲਕ, ਮੈਨੂੰ ਮਾਫ਼ ਕਰੋ, ਪਰ ਮੈਂ ਇਸਰਾਏਲ ਨੂੰ ਕਿਵੇਂ ਬਚਾ ਸਕਦਾ ਹਾਂ? ਮੇਰਾ ਗੋਤ ਮਨੱਸ਼ੇਹ ਵਿੱਚ ਸਭ ਤੋਂ ਕਮਜ਼ੋਰ ਹੈ, ਅਤੇ ਮੈਂ ਆਪਣੇ ਪਰਿਵਾਰ ਵਿੱਚ ਸਭ ਤੋਂ ਛੋਟਾ ਹਾਂ।"

Em outras traduções

  1. IRVPUN Indian Revised Version (IRV) - Punjabi

    15 ਗਿਦਾਊਨ ਨੇ ਉਸ ਨੂੰ ਕਿਹਾ, "ਹੇ ਪ੍ਰਭੂ, ਮੈਂ ਇਸਰਾਏਲ ਨੂੰ ਕਿਸ ਤਰ੍ਹਾਂ ਛੁਡਾਵਾਂ? ਵੇਖ, ਮੇਰਾ ਟੱਬਰ ਮਨੱਸ਼ਹ ਵਿੱਚ ਸਾਰਿਆਂ ਨਾਲੋਂ ਕੰਗਾਲ ਹੈ, ਅਤੇ ਆਪਣੇ ਪਿਤਾ ਦੇ ਘਰਾਣੇ ਵਿੱਚੋਂ ਮੈਂ ਸਭ ਤੋਂ ਛੋਟਾ ਹਾਂ।"

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.