ਯੋਹਨ ਬਪਤਿਸਮਾ ਦੇਣ ਵਾਲੇ ਦੇ ਜਨਮ ਦੀ ਭਵਿੱਖਬਾਣੀ
5 ਯਹੂਦਿਯਾ ਪ੍ਰਦੇਸ਼ ਦੇ ਰਾਜੇ ਹੇਰੋਦੇਸ ਦੇ ਰਾਜ ਵਿੱਚ ਜ਼ਕਰਯਾਹ ਨਾਮ ਦਾ ਇੱਕ ਜਾਜਕ ਸੀ, ਜੋ ਕੀ ਅਬੀਯਾਹ ਦੇ ਜਾਜਕ ਸਮੂਹ ਤੋਂ ਸੀ; ਉਸ ਦੀ ਪਤਨੀ ਦਾ ਨਾਮ ਏਲਿਜਾਬੇਥ ਸੀ, ਜੋ ਹਾਰੋਨ ਦੇ ਵੰਸ਼ ਵਿੱਚੋਂ ਸੀ।