39 ਉਸ ਦੀ ਇੱਕ ਭੈਣ ਸੀ, ਜਿਸ ਦਾ ਨਾਮ ਮਰਿਯਮ ਸੀ। ਉਹ ਪ੍ਰਭੂ ਦੇ ਚਰਨਾਂ ਵਿੱਚ ਬੈਠ ਗਈ ਅਤੇ ਉਹ ਦੇ ਬਚਨ ਸੁਣਨ ਲੱਗੀ। 40 ਪਰ ਮਾਰਥਾ ਵੱਖ-ਵੱਖ ਤਿਆਰੀਆਂ ਵਿੱਚ ਮਗਨ ਰਹੀ। ਉਹ ਯਿਸ਼ੂ ਕੋਲ ਗਈ ਅਤੇ ਉਸ ਨੂੰ ਪੁੱਛਿਆ, "ਹੇ ਪ੍ਰਭੂ, ਕੀ ਤੁਹਾਨੂੰ ਇਸ ਗੱਲ ਦੀ ਪਰਵਾਹ ਨਹੀਂ, ਮੇਰੀ ਭੈਣ ਨੇ ਕੰਮ ਦਾ ਸਾਰਾ ਭਾਰ ਮੇਰੇ ਉੱਤੇ ਛੱਡ ਦਿੱਤਾ ਹੈ? ਤੁਸੀਂ ਉਸ ਨੂੰ ਮੇਰੀ ਮਦਦ ਕਰਨ ਲਈ ਕਹੋ।"
Publicidade