ਯਿਸ਼ੂ ਅਤੇ ਬੇਲਜ਼ਬੂਲ
14 ਇੱਕ ਦਿਨ ਯਿਸ਼ੂ ਇੱਕ ਗੂੰਗੇ ਮਨੁੱਖ ਦੇ ਵਿੱਚੋਂ ਭੂਤ ਕੱਢ ਰਹੇ ਸਨ। ਜਿਵੇਂ ਹੀ ਭੂਤ ਬਾਹਰ ਆਇਆ, ਉਹ ਜਿਹੜਾ ਗੂੰਗਾ ਸੀ ਉਸ ਨੇ ਬੋਲਣਾ ਸ਼ੁਰੂ ਕਰ ਦਿੱਤਾ। ਭੀੜ ਇਹ ਸਭ ਵੇਖ ਕੇ ਹੈਰਾਨ ਰਹਿ ਗਈ।