4 ਜਾਂ ਉਹ ਅਠਾਰਾਂ ਜਿਨ੍ਹਾਂ ਦੀ ਮੌਤ ਸਿਲੋਅਮ ਦਾ ਬੁਰਜ ਉਹਨਾਂ ਉੱਤੇ ਡਿੱਗਣ ਦੇ ਕਾਰਣ ਹੋਈ, ਕੀ ਤੁਹਾਨੂੰ ਲੱਗਦਾ ਹੈ ਕਿ ਉਹ ਯੇਰੂਸ਼ਲੇਮ ਵਿੱਚ ਰਹਿੰਦੇ ਸਾਰੇ ਲੋਕਾਂ ਨਾਲੋਂ ਵੱਧ ਦੋਸ਼ੀ ਸਨ? 5 ਮੈਂ ਤੁਹਾਨੂੰ ਦੱਸਦਾ ਹਾਂ, ਨਹੀਂ! ਪਰ ਜੇ ਤੁਸੀਂ ਮਨ ਨਹੀਂ ਫਿਰੌਂਦੇ ਤਾਂ ਤੁਸੀਂ ਵੀ ਸਾਰੇ ਨਾਸ਼ ਹੋ ਜਾਵੋਂਗੇ।"
Publicidade