4 "ਮੰਨ ਲਓ ਤੁਹਾਡੇ ਵਿੱਚੋਂ ਇੱਕ ਕੋਲ ਸੌ ਭੇਡਾਂ ਹੋਣ ਅਤੇ ਉਹਨਾਂ ਵਿੱਚੋਂ ਇੱਕ ਗੁਆਚ ਜਾਵੇ ਤਾਂ ਕੀ ਉਹ ਨੜਿੰਨਵਿਆਂ ਨੂੰ ਉਜਾੜ ਵਿੱਚ ਛੱਡ ਕੇ ਉਸ ਗੁਆਚੀ ਹੋਈ ਭੇਡ ਦੀ ਭਾਲ ਵਿੱਚ ਨਹੀਂ ਜਾਵੇਗਾ ਜਦ ਤੱਕ ਉਹ ਉਸ ਨੂੰ ਲੱਭ ਨਾ ਜਾਵੇਂ? 5 ਅਤੇ ਜਦੋਂ ਉਸ ਨੂੰ ਉਹ ਲੱਭ ਜਾਂਦੀ ਹੈ ਤਾਂ ਉਹ ਖੁਸ਼ੀ ਨਾਲ ਉਸ ਨੂੰ ਆਪਣੇ ਮੋਢਿਆਂ ਉੱਤੇ ਚੁੱਕ ਲੈਂਦਾ ਹੈ।