48 ਉਸ ਦੇ ਮਾਤਾ-ਪਿਤਾ ਉਸ ਨੂੰ ਵੇਖ ਕੇ ਹੈਰਾਨ ਹੋਏ। ਯਿਸ਼ੂ ਦੀ ਮਾਂ ਨੇ ਉਸ ਨੂੰ ਸਵਾਲ ਕੀਤਾ, "ਪੁੱਤਰ! ਤੁਸੀਂ ਸਾਡੇ ਨਾਲ ਅਜਿਹਾ ਕਿਉਂ ਕੀਤਾ? ਤੁਹਾਡੇ ਪਿਤਾ ਅਤੇ ਮੈਂ ਤੁਹਾਨੂੰ ਕਿੰਨੀ ਬੇਚੈਨੀ ਨਾਲ ਲੱਭ ਰਹੇ ਸੀ!"