Pular para o conteúdo
Publicidade

ਲੂਕਸ 23:39-43

OPCV Punjabi Contemporary Version

39 ਇੱਕ ਅਪਰਾਧੀ ਜੋ ਉੱਥੇ ਲਟਕਾਇਆ ਗਿਆ ਸੀ, ਉਸ ਨੇ ਯਿਸ਼ੂ ਦਾ ਅਪਮਾਨ ਕੀਤਾ ਅਤੇ ਕਿਹਾ: "ਕੀ ਤੂੰ ਮਸੀਹਾ ਨਹੀਂ ਹੈ? ਆਪਣੇ ਆਪ ਨੂੰ ਅਤੇ ਸਾਨੂੰ ਬਚਾ!"

40 ਪਰ ਦੂਜੇ ਅਪਰਾਧੀ ਨੇ ਉਸ ਨੂੰ ਝਿੜਕਿਆ ਅਤੇ ਕਿਹਾ, "ਕੀ ਤੂੰ ਪਰਮੇਸ਼ਵਰ ਤੋਂ ਨਹੀਂ ਡਰਦਾ? ਕਿਉਂਕਿ ਤੈਨੂੰ ਵੀ ਉਹੀ ਸਜ਼ਾ ਦਿੱਤੀ ਜਾ ਰਹੀ ਹੈ! 41 ਸਾਡੇ ਲਈ ਇਹ ਸਜ਼ਾ ਸਹੀ ਹੈ, ਕਿਉਂਕਿ ਸਾਨੂੰ ਸਾਡੇ ਬੁਰੇ ਕੰਮਾਂ ਲਈ ਸਹੀ ਸਜ਼ਾ ਮਿਲ ਰਹੀ ਹੈ ਪਰ ਇਸ ਆਦਮੀ ਨੇ ਕੁਝ ਗਲਤ ਨਹੀਂ ਕੀਤਾ।"

42 ਤਦ ਉਸ ਨੇ ਕਿਹਾ, "ਯਿਸ਼ੂ, ਜਦੋਂ ਤੁਸੀਂ ਆਪਣੇ ਰਾਜ ਵਿੱਚ ਆਓਗੇ ਤਾਂ ਮੈਨੂੰ ਯਾਦ ਰੱਖਣਾ।"

43 ਯਿਸ਼ੂ ਨੇ ਉਸ ਨੂੰ ਉੱਤਰ ਦਿੱਤਾ, "ਮੈਂ ਤੈਨੂੰ ਸੱਚ ਦੱਸਦਾ ਹਾਂ, ਅੱਜ ਤੂੰ ਮੇਰੇ ਨਾਲ ਸਵਰਗ ਵਿੱਚ ਹੋਵੇਗੇ।"

Em outras traduções

  1. IRVPUN Indian Revised Version (IRV) - Punjabi

    39 ਉਨ੍ਹਾਂ ਅਪਰਾਧੀਆਂ ਵਿੱਚੋਂ ਜਿਹੜੇ ਟੰਗੇ ਹੋਏ ਸਨ, ਇੱਕ ਨੇ ਇਹ ਕਹਿ ਕੇ ਅਪਮਾਨ ਕੀਤਾ ਕਿ ਭਲਾ, ਤੂੰ ਮਸੀਹ ਨਹੀਂ ਹੈਂ? ਤਾਂ ਆਪਣੇ ਆਪ ਨੂੰ ਅਤੇ ਸਾਨੂੰ ਵੀ ਬਚਾ! 40 ਪਰ ਦੂਜੇ ਨੇ ਉਸ ਨੂੰ ਝਿੜਕ ਕੇ ਆਖਿਆ, ਕੀ ਤੂੰ ਆਪ ਇਸੇ ਕਸ਼ਟ ਵਿੱਚ ਪਿਆ ਹੋਇਆ ਪਰਮੇਸ਼ੁਰ ਕੋਲੋਂ ਨਹੀਂ ਡਰਦਾ? 41 ਅਸੀਂ ਤਾਂ ਨਿਆਂ ਨਾਲ ਆਪਣੀ ਕਰਨੀ ਦਾ ਫਲ ਭੋਗਦੇ ਹਾਂ, ਪਰ ਉਸ ਨੇ ਕੋਈ ਅਪਰਾਧ ਨਹੀਂ ਕੀਤਾ। 42 ਅਤੇ ਉਸ ਨੇ ਆਖਿਆ, ਹੇ ਯਿਸੂ ਜਦ ਤੁਸੀਂ ਆਪਣੇ ਰਾਜ ਵਿੱਚ ਆਵੋ ਤਾਂ ਮੈਨੂੰ ਯਾਦ ਰੱਖਣਾ। 43 ਯਿਸੂ ਨੇ ਉਸ ਨੂੰ ਆਖਿਆ, ਮੈਂ ਤੈਨੂੰ ਸੱਚ ਆਖਦਾ ਹਾਂ ਕਿ ਤੂੰ ਅੱਜ ਹੀ ਮੇਰੇ ਨਾਲ ਸਵਰਗ ਵਿੱਚ ਹੋਵੇਂਗਾ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.