12 ਚੁੰਗੀ ਲੈਣ ਵਾਲੇ ਵੀ ਬਪਤਿਸਮਾ ਲੈਣ ਲਈ ਉਸ ਦੇ ਕੋਲ ਆਏ ਅਤੇ ਉਹਨਾਂ ਨੇ ਯੋਹਨ ਨੂੰ ਪ੍ਰਸ਼ਨ ਕੀਤਾ, "ਗੁਰੂ ਜੀ! ਸਾਨੂੰ ਕੀ ਕਰਨਾ ਚਾਹੀਦਾ ਹੈ?"
13 ਯੋਹਨ ਨੇ ਉਹਨਾਂ ਨੂੰ ਕਿਹਾ, "ਠਹਿਰਾਈ ਹੋਈ ਰਕਮ ਤੋਂ ਜ਼ਿਆਦਾ ਕੁਝ ਨਾ ਲਵੋ।"

12 ਤਦ ਚੂੰਗੀ ਲੈਣ ਵਾਲੇ ਵੀ ਉਸ ਕੋਲ ਬਪਤਿਸਮਾ ਲੈਣ ਲਈ ਆਏ ਅਤੇ ਉਸ ਨੂੰ ਕਿਹਾ, ਗੁਰੂ ਜੀ ਅਸੀਂ ਕੀ ਕਰੀਏ? 13 ਉਸ ਨੇ ਉਨ੍ਹਾਂ ਨੂੰ ਆਖਿਆ, ਤੁਹਾਡੇ ਲਈ ਜੋ ਠਹਿਰਾਇਆ ਹੋਇਆ ਹੈ ਉਸ ਨਾਲੋਂ ਵੱਧ ਵਸੂਲ ਨਾ ਕਰੋ।
+581 estão orando agora.
Junte-se à corrente de oração.