2 ਅਤੇ ਕੁਝ ਔਰਤਾਂ ਵੀ ਉਹ ਦੇ ਨਾਲ ਸਨ, ਜਿਹੜੀਆਂ ਦੁਸ਼ਟ ਆਤਮਾ ਅਤੇ ਬਿਮਾਰੀਆਂ ਤੋਂ ਚੰਗੀਆਂ ਕੀਤੀਆਂ ਗਈਆਂ ਸਨ: ਮਰਿਯਮ (ਜਿਸ ਨੂੰ ਮਗਦਲਾ ਵਾਸੀ ਕਿਹਾ ਜਾਂਦਾ ਸੀ) ਜਿਸ ਵਿੱਚੋਂ ਸੱਤ ਦੁਸ਼ਟ ਆਤਮਾ ਬਾਹਰ ਕੱਢੇ ਸਨ। 3 ਹੇਰੋਦੇਸ ਦੇ ਭੰਡਾਰੀ ਕੁਜ਼ਾ ਦੀ ਪਤਨੀ ਯੋਆਨਾ, ਸੁਸੰਨਾ ਅਤੇ ਹੋਰ ਕਈ ਔਰਤਾਂ। ਇਹ ਉਹ ਔਰਤਾਂ ਸਨ ਜੋ ਆਪਣੀ ਦੌਲਤ ਨਾਲ ਯਿਸ਼ੂ ਅਤੇ ਉਸ ਦੇ ਚੇਲਿਆਂ ਦੀ ਸੇਵਾ ਕਰ ਰਹੀਆਂ ਸਨ।
Publicidade