ਯਿਸ਼ੂ ਨੇ ਬਾਰ੍ਹਾਂ ਚੇਲਿਆਂ ਨੂੰ ਭੇਜਿਆ
1 ਜਦੋਂ ਯਿਸ਼ੂ ਨੇ ਬਾਰ੍ਹਾਂ ਚੇਲਿਆਂ ਨੂੰ ਬੁਲਾਇਆ ਅਤੇ ਉਹਨਾਂ ਨੂੰ ਦੁਸ਼ਟ ਆਤਮਾਵਾਂ ਨੂੰ ਕੱਢਣ ਅਤੇ ਰੋਗਾਂ ਨੂੰ ਠੀਕ ਕਰਨ ਦੀ ਸ਼ਕਤੀ ਅਤੇ ਅਧਿਕਾਰ ਦਿੱਤਾ। 2 ਅਤੇ ਉਸ ਨੇ ਉਹਨਾਂ ਨੂੰ ਪਰਮੇਸ਼ਵਰ ਦੇ ਰਾਜ ਦਾ ਪ੍ਰਚਾਰ ਕਰਨ ਅਤੇ ਬਿਮਾਰਾਂ ਨੂੰ ਚੰਗਾ ਕਰਨ ਲਈ ਭੇਜ ਦਿੱਤਾ।