16 ਤਦ ਯਿਸ਼ੂ ਨੇ ਪੰਜ ਰੋਟੀਆਂ ਅਤੇ ਦੋ ਮੱਛੀਆਂ ਲੈ ਕੇ ਸਵਰਗ ਵੱਲ ਵੇਖ ਕੇ ਪਰਮੇਸ਼ਵਰ ਦਾ ਧੰਨਵਾਦ ਕੀਤਾ ਅਤੇ ਉਹਨਾਂ ਨੂੰ ਤੋੜਿਆ ਅਤੇ ਚੇਲਿਆਂ ਨੂੰ ਦੇ ਦਿੱਤਾ ਕਿ ਉਹ ਉਹਨਾਂ ਨੂੰ ਲੋਕਾਂ ਵਿੱਚ ਵੰਡ ਦੇਣ। 17 ਉਹਨਾਂ ਸਾਰਿਆਂ ਨੇ ਖਾਧਾ ਅਤੇ ਸੰਤੁਸ਼ਟ ਹੋ ਗਏ, ਖਾਣ ਤੋਂ ਬਾਅਦ ਚੇਲਿਆਂ ਨੇ ਬਚੇ ਹੋਏ ਟੁੱਕੜਿਆਂ ਨਾਲ ਬਾਰ੍ਹਾਂ ਟੋਕਰੇ ਭਰੇ।
Publicidade