Pular para o conteúdo
Publicidade

ਲੇਵਿਆਂ 1:2

OPCV Punjabi Contemporary Version

2 "ਇਸਰਾਏਲੀਆਂ ਨਾਲ ਗੱਲ ਕਰ ਅਤੇ ਉਹਨਾਂ ਨੂੰ ਆਖ ਕਿ ਜਦੋਂ ਤੁਹਾਡੇ ਵਿੱਚੋਂ ਕੋਈ ਯਾਹਵੇਹ ਲਈ ਬਲੀ ਚੜ੍ਹਾਉਂਦਾ ਹੈ, ਤਾਂ ਆਪਣੀ ਭੇਟ ਇੱਜੜ ਜਾਂ ਵੱਗ ਵਿੱਚੋਂ ਇੱਕ ਜਾਨਵਰ ਲਿਆਵੇ।

Em outras traduções

  1. IRVPUN Indian Revised Version (IRV) - Punjabi

    2 "ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਜੇਕਰ ਤੁਹਾਡੇ ਵਿੱਚੋਂ ਕੋਈ ਮਨੁੱਖ ਯਹੋਵਾਹ ਦੇ ਅੱਗੇ ਭੇਟ ਲਿਆਵੇ ਤਾਂ ਤੁਸੀਂ ਪਸ਼ੂਆਂ ਵਿੱਚੋਂ ਅਰਥਾਤ ਵੱਗਾਂ ਅਤੇ ਇੱਜੜਾਂ ਵਿੱਚੋਂ ਆਪਣੀ ਭੇਟ ਲਿਆਉਣਾ।"

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.