Pular para o conteúdo
Publicidade

ਲੇਵਿਆਂ 25:10

OPCV Punjabi Contemporary Version

10 ਪੰਜਾਹਵੇਂ ਸਾਲ ਨੂੰ ਪਵਿੱਤਰ ਰੱਖਣਾ ਅਤੇ ਇਸ ਦੇ ਸਾਰੇ ਨਿਵਾਸੀਆਂ ਨੂੰ ਦੇਸ਼ ਭਰ ਵਿੱਚ ਅਜ਼ਾਦੀ ਦਾ ਐਲਾਨ ਕਰਨਾ, ਇਹ ਤੁਹਾਡੇ ਲਈ ਇੱਕ ਜੁਬਲੀ ਦਾ ਸਾਲ ਹੋਵੇਗਾ, ਤੁਹਾਡੇ ਵਿੱਚੋਂ ਹਰੇਕ ਨੇ ਆਪਣੇ ਪਰਿਵਾਰ ਦੀ ਜਾਇਦਾਦ ਅਤੇ ਆਪਣੇ ਪਰਿਵਾਰ ਵਿੱਚ ਵਾਪਸ ਜਾਣਾ ਹੈ।

Em outras traduções

  1. IRVPUN Indian Revised Version (IRV) - Punjabi

    10 ਫੇਰ ਤੁਸੀਂ ਉਸ ਪੰਜਾਹਵੇਂ ਸਾਲ ਨੂੰ ਪਵਿੱਤਰ ਰੱਖਣਾ ਅਤੇ ਦੇਸ ਦੇ ਸਾਰੇ ਵਾਸੀਆਂ ਦੇ ਲਈ ਛੁਟਕਾਰੇ ਦੀ ਘੋਸ਼ਣਾ ਕਰਨਾ, ਇਹ ਤੁਹਾਡੇ ਲਈ ਅਨੰਦ ਦਾ ਸਾਲ ਹੋਵੇਗਾ, ਅਤੇ ਤੁਸੀਂ ਆਪਣੀ-ਆਪਣੀ ਨਿੱਜ-ਭੂਮੀ ਅਤੇ ਆਪਣੇ-ਆਪਣੇ ਘਰਾਣਿਆਂ ਵਿੱਚ ਮੁੜ ਜਾਣਾ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.