35 " ‘ਜੇਕਰ ਤੁਹਾਡਾ ਕੋਈ ਸਾਥੀ ਇਸਰਾਏਲੀ ਗਰੀਬ ਹੋ ਜਾਂਦਾ ਹੈ ਅਤੇ ਤੁਹਾਡੇ ਵਿਚਕਾਰ ਆਪਣਾ ਗੁਜ਼ਾਰਾ ਕਰਨ ਵਿੱਚ ਅਸਮਰੱਥ ਹੈ, ਤਾਂ ਉਹਨਾਂ ਦੀ ਮਦਦ ਕਰੋ ਅਤੇ ਇਸ ਤਰ੍ਹਾਂ ਸਮਝੋ ਕਿ ਉਹ ਇੱਕ ਪਰਦੇਸੀ ਅਤੇ ਪ੍ਰਾਹੁਣਾ ਹੈ, ਤਾਂ ਜੋ ਉਹ ਤੁਹਾਡੇ ਵਿੱਚ ਰਹਿ ਸਕੇ। 36 ਉਹਨਾਂ ਤੋਂ ਵਿਆਜ ਜਾਂ ਕੋਈ ਲਾਭ ਨਾ ਲਓ, ਪਰ ਆਪਣੇ ਪਰਮੇਸ਼ਵਰ ਤੋਂ ਡਰੋ, ਤਾਂ ਜੋ ਉਹ ਤੁਹਾਡੇ ਵਿੱਚ ਰਹਿਣ।
Publicidade