Pular para o conteúdo
Publicidade

ਲੇਵਿਆਂ 6:12,13

OPCV Punjabi Contemporary Version

12 ਜਗਵੇਦੀ ਉੱਤੇ ਅੱਗ ਬਲਦੀ ਰਹੇ; ਉਹ ਕਦੇ ਨਾ ਬੁਝਾਈ ਜਾਵੇ। ਜਾਜਕ ਹਰ ਰੋਜ਼ ਉਸ ਉੱਤੇ ਲੱਕੜਾਂ ਬਾਲਣ ਅਤੇ ਹੋਮ ਦੀ ਭੇਟ ਸੁਧਾਰ ਕੇ ਰੱਖਣ ਅਤੇ ਉਸ ਉੱਤੇ ਸੁੱਖ-ਸਾਂਦ ਦੀਆਂ ਭੇਟਾਂ ਦੀ ਚਰਬੀ ਨੂੰ ਸਾੜਨ। 13 ਅੱਗ ਜਗਵੇਦੀ ਉੱਤੇ ਲਗਾਤਾਰ ਬਲਦੀ ਰਹੇ, ਉਹ ਕਦੇ ਵੀ ਬੁਝਾਈ ਨਾ ਜਾਵੇ।

Em outras traduções

  1. IRVPUN Indian Revised Version (IRV) - Punjabi

    12 ਜਗਵੇਦੀ ਦੇ ਉੱਤੇ ਅੱਗ ਸਦਾ ਬਲਦੀ ਰਹੇ, ਉਹ ਕਦੇ ਨਾ ਬੁਝਾਈ ਜਾਵੇ ਅਤੇ ਜਾਜਕ ਹਰ ਰੋਜ਼ ਸਵੇਰ ਦੇ ਵੇਲੇ ਉਸ ਦੇ ਉੱਤੇ ਲੱਕੜਾਂ ਬਾਲਣ ਅਤੇ ਹੋਮ ਦੀ ਭੇਟ ਸੁਧਾਰ ਕੇ ਰੱਖਣ ਅਤੇ ਉਸ ਦੇ ਉੱਤੇ ਸੁੱਖ-ਸਾਂਦ ਦੀਆਂ ਭੇਟਾਂ ਦੀ ਚਰਬੀ ਸਾੜਨ। 13 ਜਗਵੇਦੀ ਦੇ ਉੱਤੇ ਅੱਗ ਸਦਾ ਬਲਦੀ ਰਹੇ, ਉਹ ਕਦੇ ਵੀ ਨਾ ਬੁਝੇ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.