6 ਪਰ ਸ੍ਰਿਸ਼ਟੀ ਦੀ ਸ਼ੁਰੂਆਤ ਵਿੱਚ ਪਰਮੇਸ਼ਵਰ ਨੇ ਉਹਨਾਂ ਨੂੰ ‘ਨਰ ਅਤੇ ਨਾਰੀ,’10:6 ਉਤ 1:27; ਉਤ 5:2 ਕਰਕੇ ਬਣਾਇਆ। 7 ‘ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ, 8 ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ। ਇਸ ਲਈ ਹੁਣ ਉਹ ਦੋ ਨਹੀਂ, ਪਰ ਇੱਕ ਸਰੀਰ ਹਨ।’10:8 ਉਤ 2:24 9 ਇਸ ਲਈ ਜਿਨ੍ਹਾਂ ਨੂੰ ਪਰਮੇਸ਼ਵਰ ਨੇ ਜੋੜਿਆ ਹੈ, ਮਨੁੱਖ ਉਹਨਾਂ ਨੂੰ ਅਲੱਗ ਨਾ ਕਰੇ।"
Publicidade