ਯਿਸ਼ੂ ਦੀ ਮੌਤ
33 ਦੁਪਹਿਰ ਤਿੰਨ ਵਜੇ ਤੱਕ ਸਾਰੇ ਦੇਸ਼ ਤੇ ਹਨੇਰਾ ਛਾਇਆ ਰਿਹਾ। 34 ਅਤੇ ਦੁਪਹਿਰ ਦੇ ਤਿੰਨ ਵਜੇ ਯਿਸ਼ੂ ਨੇ ਉੱਚੀ ਆਵਾਜ਼ ਵਿੱਚ ਪੁਕਾਰਿਆ, "ਏਲੋਈ, ਏਲੋਈ, ਲਮਾ ਸਬ਼ਖਥਾਨੀ?" ਜਿਸਦਾ ਅਰਥ ਹੈ, "ਹੇ ਮੇਰੇ ਪਰਮੇਸ਼ਵਰ, ਹੇ ਮੇਰੇ ਪਰਮੇਸ਼ਵਰ, ਤੂੰ ਮੈਨੂੰ ਕਿਉਂ ਛੱਡ ਦਿੱਤਾ?15:34 ਜ਼ਬੂ 22:1"

+581 estão orando agora.
Junte-se à corrente de oração.