ਯਿਸ਼ੂ ਦਾ ਦਫਨਾਇਆ ਜਾਣਾ
42 ਇਹ ਤਿਆਰੀ ਦਾ ਦਿਨ15:42 ਤਿਆਰੀ ਦਾ ਦਿਨ ਇਹ ਸ਼ੁਕਰਵਾਰ ਦਾ ਦਿਨ ਸੀ ਸੀ (ਭਾਵ, ਸਬਤ ਤੋਂ ਪਿਹਲੇ ਦਾ ਦਿਨ)। ਜਿਵੇਂ ਹੀ ਸ਼ਾਮ ਨੇੜੇ ਆ ਰਹੀ ਸੀ, 43 ਅਰਿਮਥਿਆ ਨਗਰ ਦਾ ਯੋਸੇਫ਼, ਕੌਂਸਲ ਦਾ ਪ੍ਰਮੁੱਖ ਮੈਂਬਰ, ਜੋ ਖ਼ੁਦ ਪਰਮੇਸ਼ਵਰ ਦੇ ਰਾਜ ਦੀ ਉਡੀਕ ਕਰ ਰਿਹਾ ਸੀ, ਦਲੇਰੀ ਨਾਲ ਪਿਲਾਤੁਸ ਕੋਲ ਗਿਆ ਅਤੇ ਯਿਸ਼ੂ ਦੀ ਲਾਸ਼ ਮੰਗ ਕੀਤੀ।