34 ਜਦੋਂ ਯਿਸ਼ੂ ਉੱਥੇ ਪਹੁੰਚੇ ਤਾਂ ਉਸਨੇ ਇੱਕ ਵੱਡੀ ਭੀੜ ਨੂੰ ਵੇਖਿਆ, ਤਾਂ ਯਿਸ਼ੂ ਨੂੰ ਉਹਨਾਂ ਉੱਤੇ ਤਰਸ ਆਇਆ, ਕਿਉਂਕਿ ਉਹ ਲੋਕ ਉਹਨਾਂ ਭੇਡਾਂ ਵਾਂਗ ਸਨ ਜਿਨ੍ਹਾਂ ਦਾ ਕੋਈ ਚਰਵਾਹਾ ਨਾ ਹੋਵੇ। ਇਸ ਲਈ ਯਿਸ਼ੂ ਨੇ ਉਹਨਾਂ ਨੂੰ ਬਹੁਤ ਸਾਰੀਆਂ ਗੱਲਾਂ ਸਿਖਾਉਣੀਆਂ ਸ਼ੁਰੂ ਕਰ ਦਿੱਤੀਆਂ।
Publicidade
ਮਾਰਕਸ 6:34
OPCV Punjabi Contemporary Version
Em outras traduções
- IRVPUN Indian Revised Version (IRV) - Punjabi
34 ਤਾਂ ਉਸ ਨੇ ਨਿੱਕਲ ਕੇ ਇੱਕ ਵੱਡੀ ਭੀੜ ਵੇਖੀ ਅਤੇ ਉਨ੍ਹਾਂ ਤੇ ਤਰਸ ਖਾਧਾ ਇਸ ਲਈ ਜੋ ਉਹ ਉਨ੍ਹਾਂ ਭੇਡਾਂ ਵਾਗੂੰ ਸਨ ਜਿਨ੍ਹਾਂ ਦਾ ਚਰਵਾਹਾ ਨਾ ਹੋਵੇ। ਉਹ ਉਨ੍ਹਾਂ ਨੂੰ ਬਹੁਤ ਗੱਲਾਂ ਦਾ ਉਪਦੇਸ਼ ਦੇਣ ਲੱਗਾ।
Direitos das traduções citadas
Estes versículos te tocaram? Ore agora!
+581 estão orando agora.
Junte-se à corrente de oração.