49 ਪਰ ਜਦੋਂ ਉਹਨਾਂ ਨੇ ਯਿਸ਼ੂ ਨੂੰ ਝੀਲ ਦੇ ਪਾਣੀ ਉੱਤੇ ਤੁਰਦੇ ਵੇਖਿਆ, ਤਾਂ ਉਹਨਾਂ ਨੇ ਸੋਚਿਆ ਕਿ ਉਹ ਇੱਕ ਭੂਤ ਹੈ। ਉਹ ਸਭ ਚੀਕਾਂ ਮਾਰਨ ਲੱਗੇ, 50 ਕਿਉਂਕਿ ਉਹਨਾਂ ਸਾਰਿਆਂ ਨੇ ਉਸਨੂੰ ਵੇਖਿਆ ਅਤੇ ਘਬਰਾ ਗਏ!
ਤੁਰੰਤ ਹੀ ਯਿਸ਼ੂ ਨੇ ਉਹਨਾਂ ਨੂੰ ਆਖਿਆ, "ਹੌਸਲਾ ਰੱਖੋ! ਡਰੋ ਨਾ, ਇਹ ਮੈਂ ਹਾਂ।"

+581 estão orando agora.
Junte-se à corrente de oração.