ਯਿਸ਼ੂ ਮਸੀਹ ਦੀ ਵੰਸ਼ਾਵਲੀ
1 ਅਬਰਾਹਾਮ ਦੇ ਵੰਸ਼ ਵਿੱਚੋਂ, ਦਾਵੀਦ ਦੇ ਪੁੱਤਰ ਯਿਸ਼ੂ ਮਸੀਹ1:1 ਮਸੀਹ ਇਬਰਾਨੀ ਵਿੱਚ ਯਿਸ਼ੂ ਯੂਨਾਨੀ ਵਿੱਚ ਮਸਹ ਕੀਤਾ ਹੋਇਆ ਆਇਤ 18 ਵਿੱਚ ਵੀ ਦੀ ਵੰਸ਼ਾਵਲੀ:1:1 ਜਾਂ ਸ਼ੁਰੂਆਤ ਦੀ ਲਿਖਤ ਵਿੱਚ ਇਹ ਦਰਜ ਹੈ
17 ਅਬਰਾਹਾਮ ਤੋਂ ਲੈ ਕੇ ਦਾਵੀਦ ਤੱਕ ਕੁਲ ਚੌਦਾਂ ਪੀੜ੍ਹੀਆਂ ਸਨ, ਦਾਵੀਦ ਤੋਂ ਲੈ ਕੇ ਬਾਬੇਲ ਪੁੱਜਣ ਤੱਕ ਚੌਦਾਂ ਹਨ ਅਤੇ ਬਾਬੇਲ ਵੱਲ ਜਾਣ ਤੋਂ ਲੈ ਕੇ ਮਸੀਹ ਯਿਸ਼ੂ ਤੱਕ ਚੌਦਾਂ ਪੀੜ੍ਹੀਆਂ ਹੋਈਆ।