Pular para o conteúdo
Publicidade

ਮੱਤੀਯਾਹ 14:25-27

OPCV Punjabi Contemporary Version

25 ਅਤੇ ਰਾਤ ਦੇ ਚੌਥੇ ਪਹਿਰ14:25 ਰਾਤ ਦਾ ਚੌਥੇ ਪਹਿਰ ਸਵੇਰ ਦੇ ਚਾਰ ਵਜੇ ਦਾ ਸਮਾਂ ਯਿਸ਼ੂ ਝੀਲ ਦੇ ਉੱਤੇ ਤੁਰਦੇ ਹੋਏ, ਉਹਨਾਂ ਵੱਲ ਆਏ। 26 ਅਤੇ ਚੇਲਿਆਂ ਨੇ ਯਿਸ਼ੂ ਨੂੰ ਝੀਲ ਦੇ ਕੰਢੇ ਉੱਤੇ ਤੁਰਦੇ ਵੇਖਿਆ, ਤਾਂ ਉਹ ਘਬਰਾ ਕੇ ਆਖਣ ਲੱਗੇ। "ਇਹ ਭੂਤ ਹੈ," ਅਤੇ ਡਰ ਨਾਲ ਚੀਕਾਂ ਮਾਰਨ ਲੱਗੇ।

27 ਪਰ ਯਿਸ਼ੂ ਨੇ ਤੁਰੰਤ ਉਹਨਾਂ ਨੂੰ ਆਖਿਆ, "ਹੌਸਲਾ ਰੱਖੋ! ਇਹ ਮੈਂ ਹਾਂ, ਨਾ ਡਰੋ।"

Em outras traduções

  1. IRVPUN Indian Revised Version (IRV) - Punjabi

    25 ਅਤੇ ਰਾਤ ਦੇ ਚੌਥੇ ਪਹਿਰ ਯਿਸੂ ਝੀਲ ਦੇ ਉੱਤੇ ਤੁਰਦਾ ਹੋਇਆ, ਉਨ੍ਹਾਂ ਵੱਲ ਆਇਆ। 26 ਅਤੇ ਜਦੋਂ ਚੇਲਿਆਂ ਨੇ ਉਹ ਨੂੰ ਝੀਲ ਉੱਤੇ ਤੁਰਦਿਆਂ ਵੇਖਿਆ ਤਾਂ ਘਬਰਾ ਕੇ ਆਖਣ ਲੱਗੇ, ਇਹ ਭੂਤ ਹੈ! ਅਤੇ ਡਰ ਨਾਲ ਚੀਕਾਂ ਮਾਰਨ ਲੱਗੇ। 27 ਪਰ ਯਿਸੂ ਨੇ ਤੁਰੰਤ ਉਨ੍ਹਾਂ ਨੂੰ ਆਖਿਆ, ਹੌਂਸਲਾ ਰੱਖੋ! ਮੈਂ ਹਾਂ, ਨਾ ਡਰੋ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.