28 "ਪਰ ਜਦੋਂ ਉਹ ਨੌਕਰ ਬਾਹਰ ਆਇਆ, ਤਦ ਉਸ ਨੂੰ ਆਪਣੇ ਨਾਲ ਦੇ ਨੌਕਰਾਂ ਵਿੱਚੋਂ ਇੱਕ ਨੂੰ ਮਿਲਿਆ, ਜਿਸਦੇ ਕੋਲੋ ਉਸ ਨੇ ਚਾਂਦੀ ਦੇ ਸੌ ਦੀਨਾਰ18:28 ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ ਹੈ (ਦੇਖੋ 20:2)। ਦਾ ਕਰਜ਼ਾ ਲੈਣਾ ਸੀ। ਉਸ ਨੇ ਉਸ ਨੂੰ ਗਲੇ ਤੋਂ ਫੜ੍ਹ ਕੇ ਕਹਿਣਾ ਸ਼ੁਰੂ ਕੀਤਾ, ਜੋ ਕੁਝ ਮੈਂ ਤੇਰੇ ਤੋਂ ਲੈਣਾ ਹੈ ਉਹ ਮੈਨੂੰ ਵਾਪਸ ਕਰ।
30 "ਪਰ ਉਸਨੇ ਉਸਦੀ ਨਹੀਂ ਸੁਣੀ ਸਗੋਂ ਜਾ ਕੇ ਉਸ ਨੂੰ ਉਸ ਸਮੇਂ ਤੱਕ ਕੈਦ ਵਿੱਚ ਪਾ ਦਿੱਤਾ ਜਦੋਂ ਤੱਕ ਉਹ ਕਰਜ਼ ਨਾ ਮੋੜ ਦੇਵੇ।