Pular para o conteúdo
Publicidade

ਮੱਤੀਯਾਹ 18:6,10

OPCV Punjabi Contemporary Version

ਠੋਕਰ ਖਾਣ ਦਾ ਕਾਰਨ

6 "ਜੇ ਕੋਈ ਇਨ੍ਹਾਂ ਛੋਟੇ ਬੱਚਿਆਂ ਵਿੱਚੋਂ, ਜਿਹੜੇ ਮੇਰੇ ਉੱਤੇ ਵਿਸ਼ਵਾਸ ਕਰਦੇ ਹਨ, ਠੋਕਰ ਦਾ ਕਾਰਨ ਬਣਨ, ਤਾਂ ਉਹਨਾਂ ਲਈ ਚੰਗਾ ਹੋਵੇਗਾ ਕਿ ਉਹਨਾਂ ਦੇ ਗਲੇ ਵਿੱਚ ਇੱਕ ਵੱਡਾ ਚੱਕੀ ਦਾ ਪੁੜਾ ਬੰਨ੍ਹ ਕੇ, ਉਸਨੂੰ ਸਮੁੰਦਰ ਦੀ ਡੂੰਘਾਈ ਵਿੱਚ ਡੁਬੋ ਦਿੱਤਾ ਜਾਵੇ।

ਗੁਆਚੀ ਹੋਈ ਭੇਡ ਦਾ ਦ੍ਰਿਸ਼ਟਾਂਤ

10 "ਵੇਖੋ, ਤੁਸੀਂ ਇਨ੍ਹਾਂ ਛੋਟਿਆਂ ਬੱਚਿਆਂ ਵਿੱਚੋਂ ਕਿਸੇ ਨੂੰ ਤੁੱਛ ਨਾ ਜਾਣੋ। ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਸਵਰਗ ਵਿੱਚ ਉਹਨਾਂ ਦੇ ਦੂਤ ਮੇਰੇ ਪਿਤਾ ਦਾ ਜਿਹੜਾ ਸਵਰਗ ਵਿੱਚ ਹੈ ਮੂੰਹ ਹਮੇਸ਼ਾ ਵੇਖਦੇ ਹਨ।

Em outras traduções

  1. IRVPUN Indian Revised Version (IRV) - Punjabi

    6 ਪਰ ਜੋ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਜਿਹੜੇ ਮੇਰੇ ਉੱਤੇ ਵਿਸ਼ਵਾਸ ਕਰਦੇ ਹਨ, ਇੱਕ ਨੂੰ ਵੀ ਠੋਕਰ ਖੁਆਵੇ ਤਾਂ ਚੰਗਾ ਹੁੰਦਾ ਕਿ ਉਸ ਦੇ ਗਲ਼ ਵਿੱਚ ਚੱਕੀ ਦਾ ਪੁੜ ਪਾ ਕੇ ਸਮੁੰਦਰ ਦੀ ਗਹਿਰਾਈ ਵਿੱਚ ਡੋਬਿਆ ਜਾਂਦਾ।

    10 ਵੇਖੋ, ਤੁਸੀਂ ਇਨ੍ਹਾਂ ਛੋਟੇ ਬੱਚਿਆਂ ਵਿੱਚੋਂ ਕਿਸੇ ਨੂੰ ਤੁਛ ਨਾ ਜਾਣੋ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਸਵਰਗ ਵਿੱਚ ਉਨ੍ਹਾਂ ਦੇ ਦੂਤ ਮੇਰੇ ਪਿਤਾ ਦਾ ਜਿਹੜਾ ਸਵਰਗ ਵਿੱਚ ਹੈ ਮੂੰਹ ਸਦਾ ਵੇਖਦੇ ਹਨ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.