24 ਉਹਨਾਂ ਨੇ ਕਿਹਾ, "ਗੁਰੂ ਜੀ," ਮੋਸ਼ੇਹ ਨੇ ਆਖਿਆ ਸੀ, "ਜੇ ਕੋਈ ਮਨੁੱਖ ਬੇ-ਔਲਾਦ ਮਰ ਜਾਵੇ, ਤਾਂ ਉਸਦਾ ਭਰਾ ਉਸ ਦੀ ਪਤਨੀ ਨਾਲ ਵਿਆਹ ਕਰਵਾ ਲਵੇ ਅਤੇ ਆਪਣੇ ਭਰਾ ਲਈ ਸੰਤਾਨ ਪੈਦਾ ਕਰੇ।22:24 ਬਿਵ 25:5-6
30 ਕਿਉਂ ਜੋ ਪੁਨਰ-ਉਥਾਨ ਵਾਲੇ ਦਿਨ ਨਾ ਲੋਕ ਵਿਆਹ ਕਰਾਉਣਗੇ; ਅਤੇ ਨਾ ਹੀ ਉਹਨਾਂ ਦੇ ਵਿਆਹ ਹੋਣਗੇ; ਉਹ ਸਵਰਗ ਵਿੱਚ ਦੂਤਾਂ ਵਰਗੇ ਹੋਣਗੇ।