36 "ਗੁਰੂ ਜੀ, ਬਿਵਸਥਾ ਵਿੱਚ ਸਭ ਤੋਂ ਵੱਡਾ ਹੁਕਮ ਕਿਹੜਾ ਹੈ?"
37 ਯਿਸ਼ੂ ਨੇ ਜਵਾਬ ਦਿੱਤਾ: " ‘ਤੂੰ ਪ੍ਰਭੂ, ਆਪਣੇ ਪਰਮੇਸ਼ਵਰ ਨੂੰ ਆਪਣੇ ਸਾਰੇ ਦਿਲ ਨਾਲ, ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਸਮਝ ਨਾਲ ਪਿਆਰ ਕਰ।’22:37 ਬਿਵ 6:5 38 ਇਹੀ ਪਹਿਲਾਂ ਅਤੇ ਵੱਡਾ ਹੁਕਮ ਹੈ।