ਪਤਰਸ ਦੇ ਇਨਕਾਰ ਦੀ ਭਵਿੱਖਬਾਣੀ
31 ਤਦ ਯਿਸ਼ੂ ਨੇ ਉਹਨਾਂ ਨੂੰ ਕਿਹਾ, "ਅੱਜ ਰਾਤ ਤੁਸੀਂ ਸਾਰੇ ਮੇਰੇ ਕਾਰਨ ਠੋਕਰ ਖਾਓਗੇ, ਕਿਉਂਕਿ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ:
" ‘ਮੈਂ ਚਰਵਾਹੇ ਨੂੰ ਮਾਰਾਂਗਾ,’
ਅਤੇ ਇੱਜੜ ਦੀਆਂਂ ਭੇਡਾਂ ਖਿੱਲਰ ਜਾਣਗੀਆਂ।26:31 ਜ਼ਕ 13:7