28 ਅਤੇ ਉਹਨਾਂ ਨੇ ਯਿਸ਼ੂ ਦੇ ਕੱਪੜੇ ਉਤਾਰ ਦਿੱਤੇ ਅਤੇ ਚਮਕੀਲਾ ਲਾਲ ਚੋਗਾ ਉਸ ਨੂੰ ਪਹਿਨਾ ਦਿੱਤਾ। 29 ਅਤੇ ਉਹਨਾਂ ਨੇ ਇੱਕ ਕੰਡਿਆ ਦਾ ਤਾਜ ਬਣਵਾ ਕੇ ਯਿਸ਼ੂ ਦੇ ਸਿਰ ਉੱਤੇ ਪਾਇਆ ਅਤੇ ਇੱਕ ਲਾਠੀ ਉਸ ਦੇ ਸੱਜੇ ਹੱਥ ਵਿੱਚ ਦਿੱਤੀ। ਤਦ ਉਹਨਾਂ ਨੇ ਯਿਸ਼ੂ ਦੇ ਸਾਹਮਣੇ ਗੋਡੇ ਝੁਕਾਏ ਅਤੇ ਮਖੌਲ ਕਰਕੇ ਆਖਿਆ, "ਹੇ ਯਹੂਦੀਆਂ ਦੇ ਪਾਤਸ਼ਾਹ ਨਮਸਕਾਰ!"
Publicidade