5 ਸਵਰਗਦੂਤ ਨੇ ਔਰਤਾਂ ਨੂੰ ਆਖਿਆ, "ਡਰੋ ਨਾ, ਕਿਉਂਕਿ ਮੈਂ ਜਾਣਦਾ ਹਾਂ ਤੁਸੀਂ ਯਿਸ਼ੂ ਨੂੰ ਲੱਭ ਰਹੀਆਂ ਹੋ, ਜਿਸਨੂੰ ਸਲੀਬ ਉੱਤੇ ਚੜ੍ਹਾਇਆ ਗਿਆ ਸੀ। 6 ਉਹ ਇੱਥੇ ਨਹੀਂ ਹੈ; ਉਹ ਜੀ ਉੱਠਿਆ ਹੈ, ਜਿਵੇਂ ਉਸਨੇ ਕਿਹਾ ਸੀ, ਆਓ ਇਸ ਜਗ੍ਹਾ ਨੂੰ ਵੇਖੋ ਜਿੱਥੇ ਯਿਸ਼ੂ ਨੂੰ ਰੱਖਿਆ ਹੋਇਆ ਸੀ।
Publicidade
Publicidade