15 ਕੋਈ ਵੀ ਦੀਵਾ ਬਾਲ ਕੇ ਕਟੋਰੇ ਹੇਠਾਂ ਨਹੀਂ ਰੱਖਦਾ ਅਰਥਾਤ ਉਸ ਨੂੰ ਉੱਚੇ ਥਾਂ ਉੱਤੇ ਰੱਖਿਆ ਜਾਦਾਂ ਹੈ ਤਾਂ ਜੋ ਜਿਹੜੇ ਘਰ ਵਿੱਚ ਹਨ ਉਹਨਾਂ ਨੂੰ ਚਾਨਣ ਦੇਵੇ। 16 ਇਸੇ ਤਰ੍ਹਾਂ ਤੁਹਾਡਾ ਚਾਨਣ ਵੀ ਲੋਕਾਂ ਸਾਹਮਣੇ ਅਜਿਹਾ ਚਮਕੇ, ਤਾਂ ਜੋ ਉਹ ਤੁਹਾਡੇ ਚੰਗੇ ਕੰਮ ਨੂੰ ਦੇਖ ਕੇ ਤੁਹਾਡੇ ਪਿਤਾ ਦੀ ਵਡਿਆਈ ਕਰਨ ਜਿਹੜਾ ਸਵਰਗ ਵਿੱਚ ਹੈ।
Publicidade