ਵਿਭਚਾਰ ਬਾਰੇ ਸਿੱਖਿਆ
27 "ਤੁਸੀਂ ਇਹ ਸੁਣ ਹੀ ਚੁੱਕੇ ਹੋ ਜੋ ਇਹ ਕਿਹਾ ਗਿਆ ਸੀ, ‘ਕਿ ਤੂੰ ਵਿਭਚਾਰ ਨਾ ਕਰਨਾ।’5:27 ਕੂਚ 20:14 28 ਪਰੰਤੂ ਮੈਂ ਤੁਹਾਨੂੰ ਆਖਦਾ ਹਾਂ ਕਿ ਹਰ ਇੱਕ, ਜੋ ਕਿਸੇ ਔਰਤ ਨੂੰ ਬੁਰੀ ਇੱਛਾ ਨਾਲ ਵੀ ਵੇਖਦਾ ਹੈ ਉਹ ਉਸੇ ਵਕਤ ਹੀ ਉਸ ਨਾਲ ਆਪਣੇ ਮਨ ਵਿੱਚ ਵਿਭਚਾਰ ਕਰ ਚੁੱਕਾ ਹੈ।

+581 estão orando agora.
Junte-se à corrente de oração.