46 ਜੇ ਤੁਸੀਂ ਸਿਰਫ ਉਹਨਾਂ ਨੂੰ ਪਿਆਰ ਕਰਦੇ ਹੋ ਜੋ ਤੁਹਾਨੂੰ ਪਿਆਰ ਕਰਦੇ ਹਨ, ਤਾਂ ਇਸਦਾ ਤੁਹਾਨੂੰ ਕੀ ਫ਼ਲ ਮਿਲੇਗਾ? ਕੀ ਚੁੰਗੀ ਲੈਣ ਵਾਲੇ ਵੀ ਇਸ ਤਰ੍ਹਾਂ ਨਹੀਂ ਕਰਦੇ?
Publicidade
ਮੱਤੀਯਾਹ 5:46
OPCV Punjabi Contemporary Version
Em outras traduções
- IRVPUN Indian Revised Version (IRV) - Punjabi
46 ਜੇ ਤੁਸੀਂ ਉਨ੍ਹਾਂ ਨਾਲ ਹੀ ਪਿਆਰ ਕਰੋ ਜਿਹੜੇ ਤੁਹਾਡੇ ਨਾਲ ਪਿਆਰ ਕਰਦੇ ਹਨ, ਤਾਂ ਤੁਹਾਨੂੰ ਕੀ ਫਲ ਮਿਲੇਗਾ? ਭਲਾ, ਚੂੰਗੀ ਲੈਣ ਵਾਲੇ ਵੀ ਇਹੋ ਨਹੀਂ ਕਰਦੇ?
Direitos das traduções citadas
Estes versículos te tocaram? Ore agora!
+581 estão orando agora.
Junte-se à corrente de oração.