31 ਇਸ ਲਈ ਤੁਸੀਂ ਚਿੰਤਾ ਨਾ ਕਰੋ ਅਤੇ ਇਹ ਨਾ ਬੋਲੋ, ‘ਅਸੀਂ ਕੀ ਖਾਵਾਂਗੇ?’ ਅਤੇ ‘ਕੀ ਪੀਵਾਂਗੇ?’ ਜਾਂ ‘ਕੀ ਪਹਿਨਾਂਗੇ?’ 32 ਗ਼ੈਰ-ਯਹੂਦੀ ਲੋਕ ਇਨ੍ਹਾਂ ਸਭ ਚੀਜ਼ਾਂ ਦੇ ਪਿੱਛੇ ਭੱਜਦੇ ਹਨ, ਪਰ ਤੁਹਾਡਾ ਸਵਰਗੀ ਪਿਤਾ ਜਾਣਦਾ ਹੈ ਕਿ ਤੁਹਾਨੂੰ ਇਨ੍ਹਾਂ ਸਭਨਾਂ ਚੀਜ਼ਾ ਦੀ ਲੋੜ ਹੈ। 33 ਪਰ ਸਭ ਤੋਂ ਪਹਿਲਾਂ ਪਰਮੇਸ਼ਵਰ ਦੇ ਰਾਜ ਅਤੇ ਉਸਦੀ ਧਾਰਮਿਕਤਾ ਦੀ ਖੋਜ ਕਰੋ, ਤਾਂ ਇਹ ਸਾਰੀਆਂ ਵਸਤਾ ਤੁਹਾਨੂੰ ਦਿੱਤੀਆਂ ਜਾਣਗੀਆਂ।
Publicidade
ਮੱਤੀਯਾਹ 6:31-33
OPCV Punjabi Contemporary Version
Em outras traduções
- IRVPUN Indian Revised Version (IRV) - Punjabi
31 ਇਸ ਲਈ ਤੁਸੀਂ ਚਿੰਤਾ ਕਰ ਕੇ ਇਹ ਨਾ ਆਖੋ ਕਿ ਅਸੀਂ ਕੀ ਖਾਵਾਂਗੇ? ਜਾਂ ਕੀ ਪੀਵਾਂਗੇ? ਜਾਂ ਕੀ ਪਹਿਨਾਂਗੇ? 32 ਪਰਾਈਆਂ ਕੌਮਾਂ ਦੇ ਲੋਕ ਤਾਂ ਇਨ੍ਹਾਂ ਸਭਨਾਂ ਵਸਤਾਂ ਦੀ ਭਾਲ ਵਿੱਚ ਲੱਗੇ ਰਹਿੰਦੇ ਹਨ, ਪਰ ਤੁਸੀਂ ਚਿੰਤਾ ਨਾ ਕਰੋ ਕਿਉਂ ਜੋ ਤੁਹਾਡਾ ਸਵਰਗੀ ਪਿਤਾ ਜਾਣਦਾ ਹੈ ਕਿ ਤੁਹਾਨੂੰ ਇਨ੍ਹਾਂ ਸਭਨਾਂ ਵਸਤਾਂ ਦੀ ਲੋੜ ਹੈ। 33 ਪਰ ਸਭ ਤੋਂ ਪਹਿਲਾਂ, ਪਰਮੇਸ਼ੁਰ ਦੇ ਰਾਜ ਅਤੇ ਉਸ ਦੀ ਧਾਰਮਿਕਤਾ ਦੀ ਖੋਜ ਕਰੋ ਫਿਰ ਇਹ ਸਾਰੀਆਂ ਵਸਤਾਂ ਵੀ ਤੁਹਾਨੂੰ ਦਿੱਤੀਆਂ ਜਾਣਗੀਆਂ।
Direitos das traduções citadas
Estes versículos te tocaram? Ore agora!
+581 estão orando agora.
Junte-se à corrente de oração.