ਯਿਸ਼ੂ ਦਾ ਬਹੁਤ ਸਾਰੇ ਰੋਗੀਆਂ ਨੂੰ ਚੰਗਾ ਕਰਨਾ
14 ਜਦੋਂ ਯਿਸ਼ੂ ਪਤਰਸ ਦੇ ਘਰ ਆਇਆ, ਤਾਂ ਉਸ ਨੇ ਪਤਰਸ ਦੀ ਸੱਸ ਨੂੰ ਬੁਖ਼ਾਰ ਨਾਲ ਮੰਜੇ ਤੇ ਪਈ ਵੇਖਿਆ। 15 ਤਦ ਯਿਸ਼ੂ ਨੇ ਉਸ ਦੇ ਹੱਥ ਨੂੰ ਛੂਹਿਆ ਤਾਂ ਉਸੇ ਵਕਤ ਉਸ ਦਾ ਬੁਖ਼ਾਰ ਜਾਂਦਾ ਰਿਹਾ ਅਤੇ ਉਹ ਉਹਨਾਂ ਦੀ ਸੇਵਾ ਕਰਨ ਲੱਗ ਪਈ।

+581 estão orando agora.
Junte-se à corrente de oração.