Pular para o conteúdo
Publicidade

ਨਹੂਮ 1:2,3

OPCV Punjabi Contemporary Version

ਨੀਨਵਾਹ ਉੱਤੇ ਯਾਹਵੇਹ ਦਾ ਗੁੱਸਾ

2 ਯਾਹਵੇਹ ਇੱਕ ਈਰਖਾਲੂ ਅਤੇ ਬਦਲਾ ਲੈਣ ਵਾਲਾ ਪਰਮੇਸ਼ਵਰ ਹੈ;

ਯਾਹਵੇਹ ਬਦਲਾ ਲੈਂਦਾ ਹੈ ਅਤੇ ਕ੍ਰੋਧ ਨਾਲ ਭਰਿਆ ਹੋਇਆ ਹੈ।

ਯਾਹਵੇਹ ਆਪਣੇ ਦੁਸ਼ਮਣਾਂ ਤੋਂ ਬਦਲਾ ਲੈਂਦਾ ਹੈ,

ਅਤੇ ਆਪਣੇ ਦੁਸ਼ਮਣਾਂ ਉੱਤੇ ਆਪਣਾ ਗੁੱਸਾ ਕੱਢਦਾ ਹੈ।

3 ਯਾਹਵੇਹ ਕ੍ਰੋਧ ਵਿੱਚ ਧੀਰਜਵਾਨ ਅਤੇ ਸ਼ਕਤੀ ਵਿੱਚ ਮਹਾਨ ਹੈ;

ਯਾਹਵੇਹ ਦੋਸ਼ੀ ਨੂੰ ਸਜ਼ਾ ਤੋਂ ਬਿਨਾਂ ਨਹੀਂ ਛੱਡੇਗਾ।

ਉਹ ਦਾ ਰਾਹ ਹਨੇਰੀ ਅਤੇ ਤੂਫ਼ਾਨ ਵਿੱਚ ਹੈ,

ਅਤੇ ਬੱਦਲ ਉਸ ਦੇ ਪੈਰਾਂ ਦੀ ਧੂੜ ਹਨ।

Em outras traduções

  1. IRVPUN Indian Revised Version (IRV) - Punjabi

    2 ਯਹੋਵਾਹ ਅਣਖੀ ਅਤੇ ਬਦਲਾ ਲੈਣ ਵਾਲਾ ਪਰਮੇਸ਼ੁਰ ਹੈ, ਯਹੋਵਾਹ ਬਦਲਾ ਲੈਣ ਵਾਲਾ ਅਤੇ ਕ੍ਰੋਧ ਕਰਨ ਵਾਲਾ ਹੈ, ਯਹੋਵਾਹ ਆਪਣੇ ਵਿਰੋਧੀਆਂ ਤੋਂ ਬਦਲਾ ਲੈਣ ਵਾਲਾ ਹੈ ਅਤੇ ਆਪਣੇ ਵੈਰੀਆਂ ਲਈ ਕ੍ਰੋਧ ਰੱਖਦਾ ਹੈ! 3 ਯਹੋਵਾਹ ਕ੍ਰੋਧ ਵਿੱਚ ਧੀਰਜਵਾਨ ਅਤੇ ਬਲ ਵਿੱਚ ਮਹਾਨ ਹੈ ਅਤੇ ਦੋਸ਼ੀ ਨੂੰ ਕਦੇ ਵੀ ਨਿਰਦੋਸ਼ ਨਾ ਠਹਿਰਾਵੇਗਾ। ਯਹੋਵਾਹ ਦਾ ਰਾਹ ਵਾਵਰੋਲੇ ਅਤੇ ਤੂਫ਼ਾਨ ਵਿੱਚ ਹੈ ਅਤੇ ਬੱਦਲ ਉਹ ਦੇ ਚਰਨਾਂ ਦੀ ਧੂੜ ਹਨ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.

Naum
Ver todos os capítulos de Naum