3 ਯਾਹਵੇਹ ਕ੍ਰੋਧ ਵਿੱਚ ਧੀਰਜਵਾਨ ਅਤੇ ਸ਼ਕਤੀ ਵਿੱਚ ਮਹਾਨ ਹੈ;
ਯਾਹਵੇਹ ਦੋਸ਼ੀ ਨੂੰ ਸਜ਼ਾ ਤੋਂ ਬਿਨਾਂ ਨਹੀਂ ਛੱਡੇਗਾ।
ਉਹ ਦਾ ਰਾਹ ਹਨੇਰੀ ਅਤੇ ਤੂਫ਼ਾਨ ਵਿੱਚ ਹੈ,
ਅਤੇ ਬੱਦਲ ਉਸ ਦੇ ਪੈਰਾਂ ਦੀ ਧੂੜ ਹਨ।
3 ਯਾਹਵੇਹ ਕ੍ਰੋਧ ਵਿੱਚ ਧੀਰਜਵਾਨ ਅਤੇ ਸ਼ਕਤੀ ਵਿੱਚ ਮਹਾਨ ਹੈ;
ਯਾਹਵੇਹ ਦੋਸ਼ੀ ਨੂੰ ਸਜ਼ਾ ਤੋਂ ਬਿਨਾਂ ਨਹੀਂ ਛੱਡੇਗਾ।
ਉਹ ਦਾ ਰਾਹ ਹਨੇਰੀ ਅਤੇ ਤੂਫ਼ਾਨ ਵਿੱਚ ਹੈ,
ਅਤੇ ਬੱਦਲ ਉਸ ਦੇ ਪੈਰਾਂ ਦੀ ਧੂੜ ਹਨ।