ਮੁਕੰਮਲ ਹੋਈ ਕੰਧ ਦਾ ਵਿਰੋਧ
16 ਜਦੋਂ ਸਾਡੇ ਸਾਰੇ ਦੁਸ਼ਮਣਾਂ ਨੇ ਇਸ ਬਾਰੇ ਸੁਣਿਆ, ਤਾਂ ਆਲੇ-ਦੁਆਲੇ ਦੀਆਂ ਸਾਰੀਆਂ ਕੌਮਾਂ ਡਰ ਗਈਆਂ ਅਤੇ ਆਪਣਾ ਆਤਮ-ਵਿਸ਼ਵਾਸ ਗੁਆ ਲਿਆਂ, ਕਿਉਂਕਿ ਉਹਨਾਂ ਨੇ ਜਾਣ ਲਿਆ ਕਿ ਇਹ ਕੰਮ ਸਾਡੇ ਪਰਮੇਸ਼ਵਰ ਦੀ ਮਦਦ ਨਾਲ ਹੋਇਆ ਹੈ।
16 ਜਦੋਂ ਸਾਡੇ ਸਾਰੇ ਦੁਸ਼ਮਣਾਂ ਨੇ ਇਸ ਬਾਰੇ ਸੁਣਿਆ, ਤਾਂ ਆਲੇ-ਦੁਆਲੇ ਦੀਆਂ ਸਾਰੀਆਂ ਕੌਮਾਂ ਡਰ ਗਈਆਂ ਅਤੇ ਆਪਣਾ ਆਤਮ-ਵਿਸ਼ਵਾਸ ਗੁਆ ਲਿਆਂ, ਕਿਉਂਕਿ ਉਹਨਾਂ ਨੇ ਜਾਣ ਲਿਆ ਕਿ ਇਹ ਕੰਮ ਸਾਡੇ ਪਰਮੇਸ਼ਵਰ ਦੀ ਮਦਦ ਨਾਲ ਹੋਇਆ ਹੈ।
16 ਫਿਰ ਅਜਿਹਾ ਹੋਇਆ ਕਿ ਜਦ ਸਾਡੇ ਸਾਰੇ ਵੈਰੀਆਂ ਨੇ ਇਹ ਸੁਣਿਆ ਤਦ ਸਾਡੇ ਚੁਫ਼ੇਰੇ ਰਹਿਣ ਵਾਲੀਆਂ ਸਾਰੀਆਂ ਕੌਮਾਂ ਦੇ ਲੋਕ ਡਰ ਗਏ ਅਤੇ ਉਹ ਬਹੁਤ ਹੀ ਸ਼ਰਮਿੰਦੇ ਹੋਏ ਕਿਉਂਕਿ ਉਨ੍ਹਾਂ ਨੇ ਜਾਣ ਲਿਆ ਸੀ ਕਿ ਇਹ ਕੰਮ ਸਾਡੇ ਪਰਮੇਸ਼ੁਰ ਵੱਲੋਂ ਹੋਇਆ ਹੈ।
+581 estão orando agora.
Junte-se à corrente de oração.