2 ਸਾਰੇ ਇਸਰਾਏਲੀ ਮੋਸ਼ੇਹ ਅਤੇ ਹਾਰੋਨ ਦੇ ਵਿਰੁੱਧ ਬੁੜਬੁੜਾਉਣ ਲੱਗੇ ਅਤੇ ਸਾਰੀ ਸਭਾ ਨੇ ਉਹਨਾਂ ਨੂੰ ਆਖਿਆ, "ਕਾਸ਼ ਅਸੀਂ ਮਿਸਰ ਦੇਸ਼ ਵਿੱਚ ਮਰ ਗਏ ਹੁੰਦੇ! ਜਾਂ ਇਸ ਉਜਾੜ ਵਿੱਚ! 4 ਅਤੇ ਉਹਨਾਂ ਨੇ ਇੱਕ-ਦੂਜੇ ਨੂੰ ਆਖਿਆ, "ਅਸੀਂ ਇੱਕ ਆਗੂ ਚੁਣ ਕੇ ਅਤੇ ਮਿਸਰ ਨੂੰ ਵਾਪਸ ਚੱਲੀਏ।"
Publicidade
ਗਿਣਤੀ 14:2,4
OPCV Punjabi Contemporary Version
Em outras traduções
- IRVPUN Indian Revised Version (IRV) - Punjabi
2 ਅਤੇ ਸਾਰੇ ਇਸਰਾਏਲੀ ਮੂਸਾ ਦੇ ਵਿਰੁੱਧ ਅਤੇ ਹਾਰੂਨ ਦੇ ਵਿਰੁੱਧ ਬੁੜ-ਬੁੜਾਏ ਅਤੇ ਸਾਰੀ ਮੰਡਲੀ ਨੇ ਉਨ੍ਹਾਂ ਨੂੰ ਆਖਿਆ, ਚੰਗਾ ਹੀ ਹੁੰਦਾ ਜੇ ਅਸੀਂ ਮਿਸਰ ਦੇਸ ਵਿੱਚ ਮਰ ਜਾਂਦੇ ਨਾ ਕਿ ਇਸ ਉਜਾੜ ਵਿੱਚ ਮਰ ਮੁੱਕਦੇ। 4 ਤਦ ਉਹ ਇੱਕ ਦੂਜੇ ਨੂੰ ਆਖਣ ਲੱਗੇ ਕਿ ਅਸੀਂ ਇੱਕ ਆਗੂ ਠਹਿਰਾ ਕੇ ਮਿਸਰ ਨੂੰ ਮੁੜ ਚੱਲੀਏ।
Direitos das traduções citadas
Estes versículos te tocaram? Ore agora!
+581 estão orando agora.
Junte-se à corrente de oração.