Pular para o conteúdo
Publicidade

ਗਿਣਤੀ 15:38,39

OPCV Punjabi Contemporary Version

38 "ਸਾਰੇ ਇਸਰਾਏਲ ਨੂੰ ਹੁਕਮ ਦਿਓ ਅਤੇ ਉਹਨਾਂ ਨੂੰ ਆਖ, ‘ਕਿ ਉਹ ਆਪਣੇ ਬਸਤਰ ਦੀ ਕਿਨਾਰੀ ਉੱਤੇ ਝਾਲਰ ਆਪਣੀਆਂ ਪੀੜ੍ਹੀਆਂ ਤੱਕ ਲਾਉਣ ਅਤੇ ਨੀਲਾ ਫੀਤਾ ਹਰ ਕਿਨਾਰੀ ਦੀ ਝਾਲਰ ਉੱਤੇ ਜੜਨ। 39 ਅਤੇ ਉਹ ਤੁਹਾਡੇ ਲਈ ਇੱਕ ਝਾਲਰ ਹੋਵੇ ਤਾਂ ਜੋ ਤੁਸੀਂ ਉਸ ਨੂੰ ਵੇਖ ਕੇ ਯਾਹਵੇਹ ਦੇ ਸਾਰੇ ਹੁਕਮਾਂ ਨੂੰ ਯਾਦ ਰੱਖ ਸਕੋ, ਤਾਂ ਜੋ ਤੁਸੀਂ ਉਹਨਾਂ ਦੀ ਪਾਲਣਾ ਕਰੋ ਅਤੇ ਆਪਣੇ ਦਿਲਾਂ ਅਤੇ ਅੱਖਾਂ ਦੀਆਂ ਕਾਮਨਾਂ ਦਾ ਪਿੱਛਾ ਕਰਕੇ ਆਪਣੇ ਆਪ ਨੂੰ ਧੋਖਾ ਨਾ ਖਾਓ।

Em outras traduções

  1. IRVPUN Indian Revised Version (IRV) - Punjabi

    38 ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਉਹ ਆਪਣੇ ਬਸਤਰ ਦੀ ਕਿਨਾਰੀ ਉੱਤੇ ਝਾਲਰ ਆਪਣੀਆਂ ਪੀੜ੍ਹੀਆਂ ਤੱਕ ਲਾਉਣ ਅਤੇ ਨੀਲਾ ਫੀਤਾ ਹਰ ਕਿਨਾਰੀ ਦੀ ਝਾਲਰ ਉੱਤੇ ਜੜਨ। 39 ਅਤੇ ਉਹ ਤੁਹਾਡੇ ਲਈ ਇੱਕ ਝਾਲਰ ਹੋਵੇ ਤਾਂ ਜੋ ਤੁਸੀਂ ਉਹ ਨੂੰ ਵੇਖ ਕੇ ਯਹੋਵਾਹ ਦੇ ਸਾਰੇ ਹੁਕਮ ਚੇਤੇ ਰੱਖੋ ਅਤੇ ਉਨ੍ਹਾਂ ਦੇ ਅਨੁਸਾਰ ਕੰਮ ਕਰੋ ਅਤੇ ਤੁਸੀਂ ਆਪਣੇ ਮਨਾਂ ਅਤੇ ਅੱਖਾਂ ਦੀ ਲੋਚਨਾ ਅਨੁਸਾਰ ਧੋਖਾ ਨਾ ਕਰੋ ਜਿਵੇਂ ਤੁਸੀਂ ਕਰਦੇ ਆਏ ਹੋ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.