Pular para o conteúdo
Publicidade

ਹੋਸ਼ੇਆ 13:14

OPCV Punjabi Contemporary Version

14 "ਮੈਂ ਇਨ੍ਹਾਂ ਲੋਕਾਂ ਨੂੰ ਕਬਰ ਦੀ ਸ਼ਕਤੀ ਤੋਂ ਬਚਾਵਾਂਗਾ।

ਮੈਂ ਉਨ੍ਹਾਂ ਨੂੰ ਮੌਤ ਤੋਂ ਛੁਡਾਵਾਂਗਾ।

ਹੇ ਮੌਤ, ਤੇਰੀਆਂ ਬਿਪਤਾਵਾਂ ਕਿੱਥੇ ਹਨ?

ਹੇ ਕਬਰ, ਤੇਰੀ ਤਬਾਹੀ ਕਿੱਥੇ ਹੈ?

"ਮੈਨੂੰ ਕੋਈ ਤਰਸ ਨਹੀਂ ਹੋਵੇਗਾ,

Em outras traduções

  1. IRVPUN Indian Revised Version (IRV) - Punjabi

    14 ਕੀ ਮੈਂ ਪਤਾਲ ਦੇ ਕਾਬੂ ਤੋਂ ਉਹਨਾਂ ਦੇ ਛੁਟਕਾਰੇ ਦਾ ਮੁੱਲ ਭਰਾਂਗਾ?

    ਕੀ ਮੈਂ ਮੌਤ ਤੋਂ ਉਹਨਾਂ ਦਾ ਛੁਟਕਾਰਾ ਦਿਆਂਗਾ?

    ਹੇ ਮੌਤ, ਤੇਰੀਆਂ ਬਵਾਂ ਕਿੱਥੇ ਹਨ?

    ਹੇ ਪਤਾਲ, ਤੇਰੀ ਤਬਾਹੀ ਕਿੱਥੇ ਹੈ?

    ਤਰਸ ਮੇਰੀਆਂ ਅੱਖਾਂ ਤੋਂ ਲੁਕਿਆ ਰਹੇਗਾ!

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.