Pular para o conteúdo
Publicidade

ਕਹਾਉਤਾਂ 18:2,13,17

OPCV Punjabi Contemporary Version

2 ਮੂਰਖ ਨੂੰ ਸਮਝ ਵਿੱਚ ਕੋਈ ਆਨੰਦ ਨਹੀਂ ਮਿਲਦਾ

ਪਰ ਉਸਨੂੰ ਆਪਣੇ ਵਿਚਾਰ ਪ੍ਰਗਟ ਕਰਨ ਵਿੱਚ ਹੀ ਖੁਸ਼ੀ ਹੁੰਦੀ ਹੈ।

13 ਸੁਣਨ ਤੋਂ ਪਹਿਲਾਂ ਉੱਤਰ ਦੇਣਾ,

ਇਹ ਮੂਰਖਤਾ ਅਤੇ ਸ਼ਰਮ ਦੀ ਗੱਲ ਹੈ।

17 ਮੁਕੱਦਮੇ ਵਿੱਚ ਪਹਿਲਾਂ ਬੋਲਣ ਵਾਲਾ ਸਹੀ ਜਾਪਦਾ ਹੈ,

ਜਦੋਂ ਤੱਕ ਕੋਈ ਅੱਗੇ ਆ ਕੇ ਪੁੱਛ-ਗਿੱਛ ਨਹੀਂ ਕਰਦਾ।

Em outras traduções

  1. IRVPUN Indian Revised Version (IRV) - Punjabi

    2 ਮੂਰਖ ਸਮਝ ਤੋਂ ਖੁਸ਼ ਨਹੀਂ ਹੁੰਦਾ,

    ਪਰ ਉਹ ਸਿਰਫ਼ ਆਪਣੇ ਹੀ ਮਨ ਦੀ ਗੱਲ ਨੂੰ ਪ੍ਰਗਟ ਕਰਨਾ ਚਾਹੁੰਦਾ ਹੈ।

    13 ਗੱਲ ਸੁਣਨ ਤੋਂ ਪਹਿਲਾਂ ਜਿਹੜਾ ਉੱਤਰ ਦਿੰਦਾ ਹੈ,

    ਇਹ ਉਹ ਦੇ ਲਈ ਮੂਰਖਤਾਈ ਤੇ ਸ਼ਰਮਿੰਦਗੀ ਹੈ।

    17 ਜਿਹੜਾ ਮੁਕੱਦਮੇ ਵਿੱਚ ਪਹਿਲਾਂ ਬੋਲਦਾ ਹੈ ਓਹੋ ਸੱਚਾ ਜਾਪਦਾ ਹੈ,

    ਪਰ ਫੇਰ ਉਹ ਦਾ ਵਿਰੋਧੀ ਆ ਕੇ ਉਹ ਦੀ ਭੇਤ ਖੋਲਦਾ ਹੈ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.