6 ਕਿਉਂਕਿ ਯਾਹਵੇਹ ਹੀ ਬੁੱਧ ਦਿੰਦਾ ਹੈ,
ਉਸ ਦੇ ਮੂੰਹੋਂ ਗਿਆਨ ਅਤੇ ਸਮਝ ਨਿਕਲਦੀ ਹੈ।
7 ਪਰਮੇਸ਼ਵਰ ਨੇਕ ਲੋਕਾਂ ਲਈ ਸਫ਼ਲਤਾ ਰੱਖਦਾ ਹੈ,
ਉਹ ਉਹਨਾਂ ਲਈ ਢਾਲ ਹੈ ਜਿਨ੍ਹਾਂ ਦਾ ਚੱਲਣਾ ਨਿਰਦੋਸ਼ ਹੈ,
8 ਕਿਉਂ ਜੋ ਉਹ ਧਰਮੀ ਦੇ ਰਾਹ ਦੀ ਰਾਖੀ ਕਰਦਾ ਹੈ ਅਤੇ ਆਪਣੇ ਵਫ਼ਾਦਾਰਾਂ ਦੇ ਰਾਹ ਦੀ ਰਾਖੀ ਕਰਦਾ ਹੈ।