ਪੌਲੁਸ ਦੀ ਰੋਮ ਵਿੱਚ ਜਾਣ ਦੀ ਚਾਹਤ
8 ਸਭ ਤੋਂ ਪਹਿਲਾਂ, ਮੈਂ ਤੁਹਾਡੇ ਸਾਰਿਆਂ ਲਈ ਯਿਸ਼ੂ ਮਸੀਹ ਦੇ ਰਾਹੀਂ ਆਪਣੇ ਪਰਮੇਸ਼ਵਰ ਦਾ ਧੰਨਵਾਦ ਕਰਦਾ ਹਾਂ, ਕਿਉਂਕਿ ਤੁਹਾਡੀ ਨਿਹਚਾ ਦੀ ਗੱਲ ਸਾਰੇ ਸੰਸਾਰ ਵਿੱਚ ਕੀਤੀ ਜਾਂਦੀ ਹੈ।