Pular para o conteúdo
Publicidade

ਰੋਮਿਆਂ 10:8,9

OPCV Punjabi Contemporary Version

8 ਅਸਲ ਵਿੱਚ ਇਹ ਕਹਿਣਾ ਹੈ ਕਿ ਪਰਮੇਸ਼ਵਰ ਦਾ ਬਚਨ ਤੁਹਾਡੇ ਨੇੜੇ ਹੈ; ਇਹ ਤੁਹਾਡੇ ਮੂੰਹ ਅਤੇ ਤੁਹਾਡੇ ਦਿਲ ਵਿੱਚ ਹੈ, "ਅਰਥਾਤ, ਇਹ ਵਿਸ਼ਵਾਸ ਹੈ ਜੋ ਅਸੀਂ ਪ੍ਰਚਾਰ ਕਰਦੇ ਹਾਂ: 9 ਜੇ ਤੁਸੀਂ ਆਪਣੇ ਮੂੰਹ ਨਾਲ ਇਹ ਐਲਾਨ ਕਰਦੇ ਹੋ।" ਯਿਸ਼ੂ ਪ੍ਰਭੂ ਹੈ ਅਤੇ ਆਪਣੇ ਦਿਲ ਵਿੱਚ ਵਿਸ਼ਵਾਸ ਕਰੋ ਕਿ ਪਰਮੇਸ਼ਵਰ ਨੇ ਉਸ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ, ਤਾਂ ਤੁਸੀਂ ਬਚਾਏ ਜਾਓਗੇ।

Em outras traduções

  1. IRVPUN Indian Revised Version (IRV) - Punjabi

    8 ਪਰ ਕੀ ਆਖਦਾ ਹੈ? ਬਚਨ ਤੇਰੇ ਕੋਲ ਅਤੇ ਤੇਰੇ ਮੂੰਹ ਵਿੱਚ ਅਤੇ ਤੇਰੇ ਮਨ ਵਿੱਚ ਹੈ, ਇਹ ਤਾਂ ਉਸ ਵਿਸ਼ਵਾਸ ਦਾ ਬਚਨ ਹੈ, ਜਿਹ ਦਾ ਅਸੀਂ ਪਰਚਾਰ ਕਰਦੇ ਹਾਂ। 9 ਕਿਉਂਕਿ ਜੇ ਤੂੰ ਆਪਣੇ ਮੂੰਹ ਨਾਲ ਪ੍ਰਭੂ ਯਿਸੂ ਦਾ ਇਕਰਾਰ ਕਰੇਂ ਅਤੇ ਆਪਣੇ ਦਿਲ ਨਾਲ ਮੰਨ ਲਵੇਂ ਜੋ ਪਰਮੇਸ਼ੁਰ ਨੇ ਉਹ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਹੈ, ਤਾਂ ਤੂੰ ਜ਼ਰੂਰ ਬਚਾਇਆ ਜਾਵੇਂਗਾ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.