Pular para o conteúdo
Publicidade

ਰੋਮਿਆਂ 11:33-36

OPCV Punjabi Contemporary Version

ਪਰਮੇਸ਼ਵਰ ਦੀ ਦਇਆ ਅਤੇ ਬੁੱਧੀ ਦੇ ਗੁਣ ਗਾਉ

33 ਵਾਹ, ਕਿੰਨਾ ਵਧੀਆ ਹੈ,

ਪਰਮੇਸ਼ਵਰ ਦੀ ਬੁੱਧ ਅਤੇ ਗਿਆਨ ਦੇ ਧਨ ਦੀ ਡੂੰਘਾਈ!

ਉਸ ਦੇ ਨਿਆਂਉ ਕਿੰਨਾ ਰਹੱਸਮਈ ਹੈ ਅਤੇ ਉਸ ਦੇ ਰਸਤੇ ਲੱਭਣ ਤੋਂ ਪਰੇ ਹਨ!

34 "ਪ੍ਰਭੂ ਦੇ ਮਨ ਨੂੰ ਕੌਣ ਜਾਣਦਾ ਹੈ?

ਜਾਂ ਉਸ ਦਾ ਸਲਾਹਕਾਰ ਕੌਣ ਹੈ?"11:34 ਯਸ਼ਾ 40:13

35 "ਕੀ ਕਦੇ ਕਿਸੇ ਨੇ ਪਰਮੇਸ਼ਵਰ ਨੂੰ ਕੁਝ ਦਿੱਤਾ ਹੈ

ਕਿ ਪਰਮੇਸ਼ਵਰ ਉਸ ਨੂੰ ਵਾਪਸ ਕਰ ਦੇਵੇ?"11:35 ਅੱਯੋ 41:11

36 ਕਿਉਂਕਿ ਉਸ ਦੇ ਵੱਲੋਂ ਅਤੇ ਉਸ ਦੇ ਰਾਹੀਂ ਅਤੇ ਉਸ ਦੇ ਲਈ ਹੀ ਸਭ ਕੁਝ ਹੈ।

ਉਸ ਦੀ ਸਦਾ ਲਈ ਮਹਿਮਾ ਹੋਵੇ! ਆਮੀਨ।

Em outras traduções

  1. IRVPUN Indian Revised Version (IRV) - Punjabi

    33 ਵਾਹ, ਪਰਮੇਸ਼ੁਰ ਦਾ ਧੰਨ ਅਤੇ ਬੁੱਧ ਅਤੇ ਗਿਆਨ ਕਿੰਨਾਂ ਡੂੰਘਾ ਹੈ! ਉਹ ਦੇ ਨਿਆਂ ਕਿੰਨੇ ਅਣ-ਦੇਖੇ ਹਨ ਅਤੇ ਉਹ ਦੇ ਮਾਰਗ ਕਿੰਨੇ ਦੁਰਲੱਭ ਹਨ! 34 ਪ੍ਰਭੂ ਦੀ ਬੁੱਧੀ ਨੂੰ ਕਿਸ ਨੇ ਜਾਣਿਆ, ਜਾ ਕੌਣ ਉਹ ਦਾ ਸਲਾਹਕਾਰ ਬਣਿਆ? 35 ਜਾਂ ਕਿਸ ਨੇ ਉਹ ਨੂੰ ਪਹਿਲਾਂ ਕੁਝ ਦਿੱਤਾ, ਜਿਹ ਦਾ ਉਹ ਨੂੰ ਮੁੜ ਬਦਲਾ ਦਿੱਤਾ ਜਾਵੇ?। 36 ਕਿਉਂ ਜੋ ਉਸ ਤੋਂ ਅਤੇ ਉਸੇ ਦੇ ਵਸੀਲੇ ਨਾਲ ਅਤੇ ਉਸੇ ਦੇ ਲਈ, ਸਾਰੀਆਂ ਵਸਤਾਂ ਹੋਈਆਂ ਹਨ। ਉਸ ਦੀ ਵਡਿਆਈ ਜੁੱਗੋ-ਜੁੱਗ ਹੋਵੇ। ਆਮੀਨ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.