Pular para o conteúdo
Publicidade

ਰੋਮਿਆਂ 12:1,11

OPCV Punjabi Contemporary Version

ਇੱਕ ਜਿਉਂਦਾ ਬਲੀਦਾਨ

1 ਇਸ ਲਈ, ਹੇ ਭਰਾਵੋ ਅਤੇ ਭੈਣੋ, ਮੈਂ ਪਰਮੇਸ਼ਵਰ ਦੀ ਦਯਾ ਦੀ ਖਾਤਰ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਆਪਣੇ ਸਰੀਰਾਂ ਨੂੰ ਇੱਕ ਜਿਉਂਦੇ ਅਤੇ ਪਵਿੱਤਰ ਅਤੇ ਪਰਮੇਸ਼ਵਰ ਨੂੰ ਮਨ ਭਾਉਂਦਾ ਬਲੀਦਾਨ ਕਰਕੇ ਚੜ੍ਹਾਵੋ, ਇਹ ਤੁਹਾਡੀ ਸੱਚੀ ਅਤੇ ਰੂਹਾਨੀ ਬੰਦਗੀ ਹੈ।

11 ਜੋਸ਼ ਵਿੱਚ ਕਦੀ ਵੀ ਘਾਟ ਨਾ ਹੋਵੇ, ਪਰ ਆਪਣੇ ਆਤਮਿਕ ਭਾਵਨਾ ਨੂੰ ਕਾਇਮ ਰੱਖੋ ਅਤੇ ਪ੍ਰਭੂ ਦੀ ਸੇਵਾ ਕਰੋ।

Em outras traduções

  1. IRVPUN Indian Revised Version (IRV) - Punjabi

    1 ਸੋ ਹੇ ਭਰਾਵੋ, ਮੈਂ ਪਰਮੇਸ਼ੁਰ ਦੀ ਦਯਾ ਯਾਦ ਕਰਾ ਕੇ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਕਿ ਤੁਸੀਂ ਆਪਣਿਆਂ ਸਰੀਰਾਂ ਨੂੰ ਜਿਉਂਦਾ ਅਤੇ ਪਵਿੱਤਰ ਅਤੇ ਪਰਮੇਸ਼ੁਰ ਨੂੰ ਭਾਉਂਦਾ ਹੋਇਆ ਬਲੀਦਾਨ ਕਰਕੇ ਚੜ੍ਹਾਵੋ, ਇਹ ਤੁਹਾਡੀ ਰੂਹਾਨੀ ਬੰਦਗੀ ਹੈ।

    11 ਮਿਹਨਤ ਕਰਨ ਵਿੱਚ ਢਿੱਲੇ ਨਾ ਹੋਵੋ, ਆਤਮਾ ਵਿੱਚ ਸਰਗਰਮ ਰਹੋ, ਪ੍ਰਭੂ ਦੀ ਸੇਵਾ ਕਰਿਆ ਕਰੋ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.